Khetibadi Punjab

ਕਿਸਾਨ ਆਗੂ ਡੱਲੇਵਾਲ ਦਾ ਸ਼ੂਗਰ ਲੈਵਲ ਵਧਿਆ, ਚੈਕਅੱਪ ਕਰਵਾਉਣ ਤੋਂ ਕੀਤਾ ਇਨਕਾਰ, MP ਨੂੰ ਨਹੀਂ ਦਿੱਤੀ ਗਈ ਮਿਲਣ ਦੀ ਇਜਾਜ਼ਤ

ਲੁਧਿਆਣਾ : ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕੀਤਾ। ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡੱਲੇਵਾਲ ਹਸਪਤਾਲ ਵਿੱਚ ਕੁਝ

Read More
Punjab

ਕਿਸਾਨ ਨੇਤਾ ਨੇ ਦਿੱਤੀ ਸਰਕਾਰ ਨੂੰ ਵੱਡੀ ਚਿਤਾਵਨੀ,ਮੰਗਾਂ ਨਾ ਮੰਨੀਆਂ ਤਾਂ ਇਸ ਤਰੀਕ ਤੋਂ ਮੁੜ ਸੰਘਰਸ਼ ਛੇੜਾਂਗੇ

ਬਟਾਲਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਰੋਕਣ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਪਹਿਲ ਕੀਤੀ ਗਈ ਹੈ ਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਦਾ ਵਾਅਦਾ ਕੀਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਟਾਲਾ ਰੇਲਵੇ ਸਟੇਸ਼ਨ ਖਾਲੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ 

Read More
Punjab

ਹੱਡ ਚੀਰਵੀਂ ਠੰਢ ‘ਚ ਕਿਸਾਨ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ,ਸਰਕਾਰ ਨੂੰ ਦਿੱਤੀ ਚਿਤਾਵਨੀ

ਅੰਮ੍ਰਿਤਸਰ :  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੱਲ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਅੰਮ੍ਰਿਤਸਰ ਹਾਈਵੇਅ ‘ਤੇ ਮਾਨਾਂਵਾਲਾ ਟੋਲ ਪਲਾਜ਼ੇ ਅਤੇ ਡੀਸੀ ਦਫਤਰ ਅੰਮ੍ਰਿਤਸਰ ਸਮੇਤ ਪੰਜਾਬ ਭਰ ਵਿਚ ਚਲਦੇ ਮੋਰਚਿਆਂ ‘ਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਪੁਤਲੇ ਫੂਕੇ ਗਏ ਹਨ ਤੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ । ਜੁਮਲਾ ਮੁਸਤਰਕਾ ਮਾਲਕਾਂ ਨੂੰ ਸਰਕਾਰ

Read More
Punjab

ਕਿਸਾਨ ਆਗੂਆਂ ਨੇ ਕਰਤਾ ਐਲਾਨ,ਕੱਲ ਨੂੰ ਕਰਨਗੇ ਆਹ ਕਾਰਵਾਈ

ਅੰਮ੍ਰਿਤਸਰ : ਹੱਡ ਚੀਰਵੀਂ ਠੰਢ ਵਿੱਚ ਡੀਸੀ ਦਫਤਰਾਂ ਦੇ ਅੱਗੇ ਤੇ ਟੋਲ ਪਲਾਜ਼ਿਆਂ ‘ਤੇ ਚੱਲ ਰਹੇ ਧਰਨਿਆਂ ਵਿੱਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਡੀਸੀ ਦਫਤਰਾਂ ਦੇ ਅੱਗੇ ਕਿਸਾਨਾਂ ਦਾ ਧਰਨਾ 38ਵੇਂ ਤੇ ਟੋਲ ਪਲਾਜ਼ਿਆਂ ‘ਤੇ ਲੱਗਾ ਧਰਨਾ 19ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ

Read More