ਕਿਸਾਨਾਂ ਦਾ ਪੰਜਾਬ ਰਾਜ ਭਵਨ ਵੱਲ ਮਾਰਚ ਅੱਜ, ਤਸਵੀਰਾਂ ਰਾਹੀਂ ਦੇਖੋ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਕਿਸਾਨਾਂ ਦਾ ਰੋਹ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਖੇਤੀ ਕਾਨੂੰਨਾਂ ਨੂੰ ਲੈ ਕੇ ਵਿੰਢੇ ਗਏ ਕਿਸਾਨ ਅੰਦੋਲਨ ਦੇ 7 ਮਹੀਨੇ ਅਤੇ 1975 ‘ਚ ਦੇਸ਼ ‘ਚ ਐਲਾਨੀ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ‘ਤੇ ਦੇਸ਼-ਭਰ ‘ਚ ਅੱਜ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨ ਮੋਰਚਾ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨ ਇਸ