‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਵੀ ਕਿਸਾਨਾਂ ਨਾਲ ਵੱਡਾ ਧੋਖਾ’
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਿਸਾਨ ਸੰਸਦ ਦੇ 12ਵੇਂ ਦਿਨ ਸਰਕਾਰ ਦੇ ਵਿਰੋਧ ਵਿੱਚ ਬਹੁਤ ਹੀ ਅਨੁਸ਼ਾਸਿਤ ਅਤੇ ਸੰਗਠਿਤ ਤਰੀਕੇ ਨਾਲ ਚੱਲ ਰਹੀ ਕਿਸਾਨ ਸੰਸਦ ਵਿੱਚ ਮੋਦੀ ਸਰਕਾਰ ਦੇ ਖ਼ਿਲਾਫ਼ ਅਵਿਸ਼ਵਾਸ ਮੱਤ ਪੇਸ਼ ਕੀਤਾ ਗਿਆ। ਆਮ ਵਾਂਗ 200 ਕਿਸਾਨ ਸੰਸਦ ਮੈਂਬਰਾਂ ਨੇ ਜੰਤਰ -ਮੰਤਰ ‘ਤੇ ਅੱਜ ਦੀ ਕਾਰਵਾਈ ਵਿੱਚ ਹਿੱਸਾ ਲਿਆ। ਅਵਿਸ਼ਵਾਸ ਪ੍ਰਸਤਾਵ ਇਸ