Khetibadi Punjab

ਕੱਲ੍ਹ ਮੁੱਖ ਮੰਤਰੀ ਦਾ ਕਿਸਾਨਾਂ ਨਾਲ ਹੋਵੇਗਾ ਸਾਹਮਣਾ! ਡੇਰਾ ਬਾਬਾ ਨਾਨਕ ਪਹੁੰਚ ਰਹੇ CM ਮਾਨ ਨੂੰ ਘੇਰਨਗੇ ਕਿਸਾਨ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਖੇਤੀ ਕਰਨ ਵਾਲੇ ਹਰੇਕ ਵਰਗ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਕੱਲ੍ਹ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਖ਼ਾਤਰ ਡੇਰਾ ਬਾਬਾ ਨਾਨਕ ਪਹੁੰਚਣ। ਯੂਨੀਅਨ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਹੈ ਕਿ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਡੇਰਾ ਬਾਬਾ

Read More