Punjab

ਇੱਕ ਹੋਰ ਕਿਸਾਨ ਦੀ ਹੋਈ ਮੌਤ, ਧਰਨੇ ਤੋਂ ਕੱਲ੍ਹ ਹੀ ਆਇਆ ਸੀ ਘਰ

ਦਿੜ੍ਹਬਾ – ਸੰਭੂ (Shambhu) ਅਤੇ ਖਨੌਰੀ (Khanauri) ਬਾਰਡਰ ਉੱਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਪਣੇ ਹੱਕਾਂ ਲਈ ਧਰਨੇ ਤੇ ਡਟੇ ਹੋਏ ਹਨ। ਇਸੇ ਦੌਰਾਨ ਇੱਕ ਮੰਗਭਾਗੀ ਖਬਰ ਸਾਹਮਣੇ ਆਈ ਹੈ। ਖਨੌਰੀ ਬਾਰਡਰ ‘ਤੇ ਦਿੱਤੇ ਜਾ ਰਹੇ ਧਰਨੇ ‘ਚੋਂ ਘਰ ਪਰਤੇ ਦਿੜ੍ਹਬਾ ਦੇ ਪਿੰਡ ਉੱਭਿਆ ਦੇ ਕਿਸਾਨ

Read More
Others Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਲਾਨ

ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ।

Read More
India Punjab

ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ‘ਚ ਚੱਕਾ ਜਾਮ ਕਰਨ ਦਾ ਐਲਾਨ!

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਖਿਲਾਫ ਅੱਜ ਦਿੱਲੀ ‘ਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਹੈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 5 ਨਵੰਬਰ ਨੂੰ 12 ਵਜੇ ਤੋਂ 4 ਵਜੇ ਤੱਕ ਪੂਰੇ ਮੁਲਕ ‘ਚ ਚੱਕਾ ਜਾਮ ਕੀਤਾ ਜਾਵੇਗਾ।   ਇਸ ਤੋਂ ਇਲਾਵਾ 26

Read More