ਪੰਜਾਬ ‘ਚ 13 ਹਜ਼ਾਰ ਪੰਚਾਇਤਾਂ ਖੇਤੀ ਕਾਨੂੰਨ ਖ਼ਿਲਾਫ਼ ਕਰਨਗਈਆਂ ਵੀਟੋ ਦਾ ਇਸਤੇਮਾਲ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਵੱਡੇ ਪੱਧਰ ‘ਤੇ ਪੂਰੇ ਪੰਜਾਬ ‘ਚ ਪ੍ਰਦਰਸ਼ਨ ਹੋ ਰਹੇ ਹਨ। ਪੰਜਾਬ ਦੇ ਵੱਖ-ਵੱਖ ਪਿੰਡਾਂ ਦੀਆਂ ਕੁੱਲ 13,000 ਗ੍ਰਾਮ ਸਭਾਵਾਂ ਹਨ। ਹੁਣ ਇਹ ਗ੍ਰਾਮ ਸਭਾਵਾਂ ਕੇਂਦਰ ਸਰਕਾਰ ਦੇ ਸੋਧੇ ਗਏ ਖੇਤੀ ਕਾਨੂੰਨਾਂ ਵਿਰੁੱਧ ਮਤੇ ਪਾਸ ਕਰਨ ਲਈ ਆਪਣਾ ਵਿਰੋਧ ਦਰਜ ਕਰਵਾਉਣ ਲਈ ਲਾਮਬੰਦ ਹੋ ਰਹੀਆਂ ਹਨ। ਤਿੰਨ ਅਕਤੂਬਰ ਤਕ