India Khetibadi Punjab

ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਕਿਸਾਨਾਂ ਦਾ ਸਾਥ, ਖਨੌਰੀ ਬਾਰਡਰ ‘ਤੇ ਪਹੁੰਚਣਗੇ ਚੜੂੰਨੀ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ

Read More
India Punjab

ਕਿਸਾਨਾਂ ਨੂੰ ਲੈ ਕੇ ਹਰਿਆਣਾ ਦੇ ਰਾਜ ਸਭਾ ਮੈਂਬਰ ਦਾ ਵਿਵਾਦਤ ਬਿਆਨ, ਕਿਸਾਨਾਂ ਨੂੰ ਦੱਸਿਆ ਨਸ਼ੇ ਦੇ ਸੌਦਾਗਰ ਅਤੇ ਕਸਾਈ

ਹਰਿਆਣਾ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਇਸੇ ਦੌਰਾਨ ਹਰਿਆਣਾ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੇ ਕਿਸਾਨਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਸਾਨਾਂ ਨੂੰ ਨਸ਼ੇ ਦੇ ਸੌਦਾਗਰ ਅਤੇ ਕਸਾਈ ਦੱਸਿਆ। ਸੰਸਦ ਮੈਂਬਰ ਨੇ ਕਿਹਾ ਕਿ ਜਿੱਥੇ

Read More
Khetibadi Punjab

ਅੱਜ ਫਿਰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨਗੇ ਕਿਸਾਨ

ਸ਼ੰਭੂ : ਆਪਣੀਆਂ ਮੰਗਾਂ ਦੇ ਹੱਕ ਵਿੱਚ ਹਰਿਆਣਾ-ਪੰਜਾਬ ਸ਼ੰਭੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਨੇ ਸ਼ਨੀਵਾਰ ਨੂੰ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਦਿੱਲੀ ਵੱਲ ਮਾਰਚ ਕਰਨ ਦੀ ਕਿਸਾਨਾਂ

Read More
India Khetibadi Punjab

ਅੱਧੀ ਰਾਤ ਨੂੰ ਮੋਰਚੇ ‘ਚ ਅਲਰਟ ਹੋਈਆਂ ਕਿਸਾਨ ਜਥੇਬੰਦੀਆਂ, ਜਾਣੋ ਕਿਸ ਗੱਲ ਦੀ ਪਈ ਭਣਕ

ਖਨੌਰੀ ਬਾਰਡਰ : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ 17 ਦਿਨ ਹੋ ਗਏ ਹਨ। ਉਹ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ। ਇਸੇ ਦੌਰਾਨ ਕੱਲ ਦੇਰ ਰਾਤ ਕਿਸਾਨ ਆਗੂਆਂ ਨੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਕਦੇ ਵੀ

Read More
Khetibadi Punjab

ਕਿਸਾਨਾਂ ਵੱਲੋਂ ਡਿਜੀਟਲ ਸਟ੍ਰਾਈਕ ਦਾ ਦਾਅਵਾ, ਕਿਸਾਨਾਂ ਨੇ ਕਿਹਾ- ਸੋਸ਼ਲ ਮੀਡੀਆ ਪੇਜ ਕੀਤੇ ਜਾ ਰਹੇ ਨੇ ਬੰਦ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ 14 ਦਸੰਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਤੋਂ ਭਜਾ

Read More
Khetibadi Punjab

ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਦੇਸ਼ਵਾਸੀਆਂ ਨੂੰ ਅਪੀਲ, 12 ਦਸੰਬਰ ਸ਼ਾਮ ਨੂੰ ਸਾਰੇ ਦੇਸ਼ਵਾਸੀ ਭੁੱਖ ਹੜਤਾਲ ‘ਚ ਸਾਥ ਦੇਣ

ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਖਨੌਰੀ ਸਰਹੱਦ ‘ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਅਭਿਮਨਿਊ ਕੋਹਾੜ ਨੇ ਦੱਸਿਆ ਕਿ 15 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ

Read More
India Khetibadi Punjab

ਕਿਸਾਨਾਂ ਦੇ ਪ੍ਰਦਰਸ਼ਨ ’ਤੇ ਹਰਿਆਣਾ ਦੇ CM ਦਾ ਵੱਡਾ ਬਿਆਨ, “ਮੈਨੂੰ ਕਿਸਾਨਾਂ ਦੀ ਹਰ ਦਿੱਕਤ ਦਾ ਅਹਿਸਾਸ”

ਹਰਿਆਣਾ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਕਿਸਾਨਾਂ ਦੇ ਨਾਮ ’ਤੇ

Read More
India Khetibadi Punjab

ਕਿਸਾਨਾਂ ਦਾ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ: ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ

ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡਟੇ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨਾਂ ਦੇ ਦੂਜਾ ਜਥਾ ਪੈਦਲ ਅੰਬਾਲਾ ਵੱਲ ਵੱਧ ਚੁੱਕਿਆ ਹੈ। ਹੁਣ ਉਸ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ ‘ਤੇ ਰੋਕ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਤੁਸੀਂ ਅੱਗੇ ਨਹੀਂ ਜਾ

Read More
Khetibadi Punjab

ਕਿਸਾਨਾਂ ਦਾ ਦੂਜਾ ਜਥਾ ਅੱਜ ਕਰੇਗਾ ਦਿੱਲੀ ਕੂਚ

 ਸ਼ੰਭੂ : ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਅੱਜ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਮਾਰਚ ਕਰਨਗੇ। 101 ਕਿਸਾਨਾਂ ਦਾ ਸਮੂਹ ਦੁਪਹਿਰ 12 ਵਜੇ ਰਵਾਨਾ ਹੋਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ

Read More