ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ
- by Gurpreet Singh
- November 27, 2024
- 0 Comments
ਆਪਣੀਆਂ ਮੰਗਾਂ ਨੂੰ ਲੈ ਕੇ 279 ਦਿਨਾਂ ਤੋਂ ਕਿਸਾਨ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਕੂਚ ਕਰਨ ਦਾ ਐਲਾਨ ਕੀਤਾ ਸੀ। ਅੱਜ ਇਸੇ ਸਬੰਧ ਵਿੱਚ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਵੱਡਾ ਬਿਆਨ ਦਿੱਤਾ ਹੈ।
ਸ਼ੰਭੂ ਬਾਰਡਰ ‘ਤੇ ਪਹੁੰਚੀ ਵਿਨੇਸ਼ ਫੋਗਾਟ ਦਾ ਕੀਤਾ ਗਿਆ ਸਨਮਾਨ, ਕਿਹਾ- ਹੱਕ ਮੰਗਣ ਵਾਲਾ ਹਰ ਵਿਅਕਤੀ ਸਿਆਸਤਦਾਨ ਨਹੀਂ ਹੁੰਦਾ
- by Gurpreet Singh
- August 31, 2024
- 0 Comments
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ 2 ਦੇ 200 ਦਿਨ ਪੂਰੇ ਹੋਣ ‘ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਹਨ। ਇਸੇ ਦੌਰਾਨ ਪਹਿਲਵਾਨ ਵਿਨੇਸ਼ ਫੋਗਾਟ ਵੀ ਅੱਜ ਇੱਥੇ ਪਹੁੰਚੀ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ
ਹਜ਼ਾਰਾਂ ਦੀ ਗਿਣਤੀ ‘ਚ ਪੰਜਾਬ-ਹਰਿਆਣਾ ਸਰਹੱਦ ‘ਤੇ ਪਹੁੰਚਣਗੇ ਕਿਸਾਨ: ਅੰਦੋਲਨ-2 ਦੇ 200 ਦਿਨ ਪੂਰੇ
- by Gurpreet Singh
- August 31, 2024
- 0 Comments
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ 2 ਦੇ 200 ਦਿਨ ਪੂਰੇ ਹੋਣ ‘ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ। ਅੱਜ ਇਸ ਸਮਾਗਮ ਵਿੱਚ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਿਰਕਤ ਕਰ ਰਹੀ ਹੈ।