ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਹੋਰ ਅਹਿਮ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ
ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਕੇ.ਐਮ.ਐਮ. ਭਾਰਤ ਦੀਆਂ ਪੰਜਾਬ ਇਕਾਈਆਂ ਨੇਪੰਜਾਬ ਭਰ ਵਿੱਚ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਵਿਸ਼ਾਲ ਮੰਗ-ਪੱਤਰ ਸੌਂਪੇ। ਅੰਮ੍ਰਿਤਸਰ ਵਿਖੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਕਠਪੁਤਲੀ ਬਣ ਕੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਵਾਲੀਆਂ ਨੀਤੀਆਂ ’ਤੇ ਚੁੱਪ ਹੈ। ਉਨ੍ਹਾਂ 16 ਦਿਨ ਪਹਿਲਾਂ ਹੀ
