ਬੱਚਾ ਛੱਤ 'ਤੇ ਪਤੰਗ ਉਡਾ ਰਿਹਾ ਸੀ। ਛੱਤ 'ਤੇ ਬਨੇਰਾ ਨਾ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਹ ਛੱਤ ਤੋਂ ਹੇਠਾਂ ਡਿੱਗ ਗਿਆ