ਕੋਲਕਾਤਾ ਅਤੇ ਬੰਗਾਲ ਦੀ ਖਾੜੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਤੀਬਰਤਾ 5.1 ਮਾਪੀ ਗਈ
ਅੱਜ ਸਵੇਰੇ ਦਿੱਲੀ NCR ਤੋਂ ਬਾਅਦ ਹੁਣ ਕੋਲਕਾਤਾ ਅਤੇ ਬੰਗਾਲ ਦੀ ਖਾੜੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.1 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਇੱਕ ਅਧਿਕਾਰੀ ਦੇ ਅਨੁਸਾਰ, ਮੰਗਲਵਾਰ ਸਵੇਰੇ 6.10 ਵਜੇ ਬੰਗਾਲ ਦੀ ਖਾੜੀ ਵਿੱਚ ਆਏ ਭੂਚਾਲ ਦੇ ਝਟਕੇ ਓਡੀਸ਼ਾ ਦੇ ਪੁਰੀ ਵਿੱਚ ਵੀ ਮਹਿਸੂਸ ਕੀਤੇ