India

ਕੋਲਕਾਤਾ ਜ਼ਬਰਜਨਾਹ-ਕਤਲ ਮਾਮਲਾ: ਮਮਤਾ ਨੇ ਮੰਗੀ ਮੁਆਫ਼ੀ! “ਡਾਕਟਰ ਕੰਮ ’ਤੇ ਪਰਤਣ, ਮੈਂ ਅਸਤੀਫ਼ਾ ਦੇਣ ਨੂੰ ਤਿਆਰ”

ਬਿਉਰੋ ਰਿਪੋਰਟ: ਕੋਲਕਾਤਾ ਜ਼ਬਰਜਨਾਹ-ਕਤਲ ਮਾਮਲੇ ਵਿੱਚ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਅਤੇ ਮਮਤਾ ਬੈਨਰਜੀ ਦੀ ਸਰਕਾਰ ਵਿਚਾਲੇ ਟਕਰਾਅ ਜਾਰੀ ਹੈ। ਜੂਨੀਅਰ ਡਾਕਟਰ ਇਨਸਾਫ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਹਨ। ਇਸ ਵਿਚਾਲੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ ਖ਼ਤਮ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਹਿ ਦਿੱਤਾ ਹੈ ਕਿ ਡਾਕਟਰ ਕੰਮ ’ਤੇ

Read More
Punjab

ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਰਵਾਈ! ਸਾਰੇ ਜ਼ਿਲ੍ਹਿਆਂ ’ਚ ਕੀਤਾ ਇਹ ਕੰਮ

ਬਿਉਰੋ ਰਿਪੋਰਟ: ਕੋਲਕਾਤਾ ਵਿੱਚ ਡਾਕਟਰ ਨਾਲ ਜ਼ਬਰਜਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ’ਚ ਆ ਗਈ ਹੈ। ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਸਵੇਰੇ 9.30 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

Read More
India

ਡਾਕਟਰਾਂ ਦੀ ਸੁਰੱਖਿਆ ਸਬੰਧੀ ਕੇਂਦਰ ਦੇ ਨਵੇਂ ਨਿਰਦੇਸ਼ ਜਾਰੀ! 6 ਘੰਟਿਆਂ ਅੰਦਰ ਹੋਏਗਾ ਪਰਚਾ, ਹਸਪਤਾਲ ਦਾ ਮੁਖੀ ਹੋਏਗਾ ਜ਼ਿੰਮੇਦਾਰ

ਨਵੀਂ ਦਿੱਲੀ: ਕੋਲਕਾਤਾ ਦੇ ਡਾਕਟਰ ਜਬਰਜਨਾਹ ਤੇ ਕਤਲ ਦੇ ਮਾਮਲੇ ਨੂੰ ਲੈ ਕੇ ਡਾਕਟਰ ਕਾਫੀ ਨਾਰਾਜ਼ ਹਨ। ਦੇਸ਼ ਭਰ ਵਿੱਚ ਡਾਕਟਰਾਂ ਅਤੇ ਨਰਸਾਂ ਨੇ ਹੜਤਾਲ ਕਰ ਦਿੱਤੀ ਹੈ, ਜਿਸ ਕਾਰਨ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ। ਭਲਕੇ ਵੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲੀ ਡਾਕਟਰਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੇ

Read More