ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਤੇ ਪ੍ਰਦਰਸ਼ਨਕਾਰੀ ਵਿਚਾਲੇ ਝੜਪ, ਕਈ ਆਗੂ ਲਏ ਹਿਰਾਸਤ ‘ਚ
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਕੌਮੀ ਇਨਸਾਫ ਮੋਰਚੇ ਦੇ ਆਗੂ ਅਤੇ ਪ੍ਰਦਰਸ਼ਨਕਾਰੀ ਜਦੋਂ ਚੰਡੀਗੜ੍ਹ ਦੇ 43 ਸੈਕਟਰ ਵਾਲੇ