Punjab

15 ਅਗਸਤ ਦੇ ਪ੍ਰਦਰਸ਼ਨ ’ਤੇ ਵੱਖ-ਵੱਖ ਥਾਣਿਆਂ ’ਚ 4 FIR

ਚੰਡੀਗੜ੍ਹ ਪੁਲਿਸ ਨੇ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ (QIM) ਅਤੇ ਹੋਰ ਜਥੇਬੰਦੀਆਂ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਸਮੇਤ ਹੋਰਾਂ ਨੂੰ ਪੈਰੋਲ ਦੇਣ ਦੀ ਮੰਗ ਲਈ ਕੀਤੇ ਗਏ ਪ੍ਰਦਰਸ਼ਨਾਂ ਅਤੇ ਮਾਰਚਾਂ ਨਾਲ ਸਬੰਧਤ ਚਾਰ ਐਫਆਈਆਰ ਦਰਜ ਕੀਤੀਆਂ ਹਨ ਅਤੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪ੍ਰੈੱਸ ਨੋਟ ਅਨੁਸਾਰ ਇਨ੍ਹਾਂ ਚਾਰਾਂ

Read More
India Punjab

ਕੌਮੀ ਇਨਸਾਫ ਮੋਰਚੇ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾਈ

ਬਿਉਰੋ ਰਿਪੋਰਟ – ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਲੈਕੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਇਕ ਹਫਤੇ ਦੇ ਅੰਦਰ ਮੋਰਚੇ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦੇ ਖਿਲਾਫ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ।

Read More
Punjab

ਅੱਜ ਫ਼ਰੀ ਹੋਣਗੇ ਪੰਜਾਬ ਦੇ 13 ਟੋਲ ਪਲਾਜ਼ੇ, ਕੌਮੀ ਇਨਸਾਫ਼ ਮੋਰਚਾ ਬੈਠੇਗਾ ਧਰਨੇ ‘ਤੇ

ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।

Read More
Punjab

ਫ੍ਰੀ ਹੋਣਗੇ ਪੰਜਾਬ ਦੇ 13 ਟੋਲ ਪਲਾਜ਼ੇ, ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤਾ ਗਿਆ ਧਰਨੇ ਦਾ ਐਲਾਨ…

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਸਮੂਹ ਸਿੱਖ ਨੌਜਵਾਨਾਂ, ਸਿੱਖ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਹੈ 20 ਜਨਵਰੀ ਨੂੰ ਟੋਲ ਪਲਾਜ਼ੇ ਟੋਲ ਮੁਕਤ ਕਰਨ ਲਈ ਆਪੋ ਆਪਣੇ ਇਲਾਕਿਆਂ ਵਿੱਚ ਡਟ ਕੇ ਪਹਿਰਾ ਦੇਣ।

Read More