ਤਰਨ ਤਾਰਨ ਦੇ ਪਿੰਡ ਸੰਘਰ ਕੋਟ ਦੇ ਲੋਕਾਂ ਨੇ ਮਸੀਹ ਭਾਈਚਾਰੇ ਦੇ ਲੋਕਾਂ ਲਈ ਚਾਰ ਮਤੇ ਕੀਤੇ ਪਾਸ
ਬਿਉਰੋ ਰਿਪੋਰਟ- ਪੰਜਾਬ ‘ਚ ਧਰਮ ਪਰਿਵਰਤਨ ਨੂੰ ਲੈ ਕੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਦੇ ਚਲਦੇ ਤਰਨ ਤਾਰਨ ਦੇ ਪਿੰਡ ਸੰਘਰ ਕੋਟ ਦੇ ਪਿੰਡ ਵਾਸੀਆਂ ਨੇ ਮਸੀਹ ਭਾਈਚਾਰੇ ਦੇ ਲੋਕਾਂ ਲਈ ਚਾਰ ਮਤੇ ਪਾਸ ਕੀਤੇ ਹਨ, ਜਿਸ ਦੇ ਮੁਤਾਬਕ ਮਸੀਹ ਭਾਈਚਾਰੇ ਦੇ ਘਰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ