Punjab

ਕੋਟਕਪੂਰਾ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , SIT ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਭੇਜਿਆ ਸੰਮਨ , ਤਤਕਾਲੀ CM ਦੇ ਪ੍ਰਿੰਸੀਪਲ ਸਕੱਤਰ ਨੂੰ ਕੀਤਾ ਤਲਬ

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਗਠਿਤ ਕੀਤੀ SIT  ਵੱਲੋਂ ਪੰਜਾਬ ਪੁਲਿਸ ਦੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਨੂੰ ਗਗਨਦੀਪ ਬਰਾੜ ਨੂੰ ਤਲਬ ਕੀਤਾ ਗਿਆ

Read More
Punjab

ਕੋਟਕਪੂਰਾ ਮਾਮਲੇ ‘ਚ ਨਿਆਮੀਵਾਲਾ ਨੇ ਸਰਕਾਰ ਦੇ ਇਸ ਫੈਸਲੇ ਦੀ ਕੀਤੀ ਸ਼ਲਾਘਾ , ਕਹੀ ਇਹ ਗੱਲ

ਚੰਡੀਗੜ੍ਹ : ਲੰਘੇ ਕੱਲ੍ਹ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸੇ ਦੌਰਾਨ ਬਰਗਾੜੀ ਗੋਲੀ ਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਦੇ ਬੇਟੇ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਸਰਕਾਰ ਦੇ

Read More
Punjab

ਇਸ SIT ਦੇ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਵਿੱਚ ਬਾਦਲ ਪਿਉ-ਪੁੱਤ ਸਣੇ ਹੋਰ ਕਈਆਂ ਦੇ ਨਾਂ ਸ਼ਾਮਲ,ਲਗੀਆਂ ਆਹ ਧਾਰਾਵਾਂ

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ  ਐਸਆਈਟੀ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਇਸ ਨੂੰ ਪੇਸ਼ ਕੀਤਾ ਹੈ। ਪੇਸ਼ ਕੀਤੇ ਚਲਾਨ ‘ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ,ਸਾਬਕਾ ਡੀਜੀਪੀ ਸੁਮੇਧ ਸੈਣੀ,ਆਈਜੀ ਪਰਮਰਾਜ ਉਮਰਾਨੰਗਲ ਤੇ ਚਰਨਜੀਤ

Read More