ਹਾਈ ਕੋਰਟ ਨੇ ਲਾਈ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ
‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸੈਣੀ ਖ਼ਿਲਾਫ਼ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਫ਼ਰੀਦਕੋਟ ਦੀ