India

ਕਰੋ ਨਾ ਨੇ ਫਿਰ ਦਿੱਤੀ ਦਸਤਕ, ਚੰਡੀਗੜ੍ਹ ਪ੍ਰਸ਼ਾਸ਼ਨ ਹੋਇਆ ਚੌਕਸ

‘ਦ ਖ਼ਾਲਸ ਬਿਊਰੋ : ਦੇਸ਼ ਦੇ ਕਈ ਸੂਬਿਆਂ ਵਿੱਚ ਕੋ ਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਤੋਂ ਬਾਅਦ ਚੰ ਡੀਗੜ੍ਹ ਪ੍ਰਸ਼ਾਸਨ ਵੀ ਚੌਕ ਸ ਹੋ ਗਿਆ ਹੈ। ਕ ਰੋਨਾ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮਾਸਕ ਪਾਉਣ ਨੂੰ ਲੈ ਕੇ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਭੀੜ ਵਾਲੀਆਂ ਥਾਵਾਂ

Read More