ਹੁਣ ਤ੍ਰਿਪਤ ਬਾਜਵਾ ਦੀ ਖੁੱਲ੍ਹ ਗਈ ਫਾਈਲ ! 28 ਕਰੋੜ ਦਾ ਘੁਟਾਲਾ, 2 IAS ਵੀ ਘੇਰੇ ‘ਚ
ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ‘ਦ ਖ਼ਾਲਸ ਬਿਊਰੋ : ਭ੍ਰਿ ਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਦੇ ਇੱਕ ਹੋਰ ਸਾਬਕਾ ਮੰਤਰੀ ਫਸ ਦੇ ਹੋਏ ਨਜ਼ਰ ਆ ਰਹੇ ਹਨ। ਅੰਮ੍ਰਿਤਸਰ ਵਿੱਚ 28 ਕਰੋੜ ਦੇ ਜ਼ਮੀਨ ਘੁ ਟਾਲੇ ਵਿੱਚ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦਾ ਨਾਂ ਸਾਹਮਣੇ ਆ ਰਿਹਾ ਹੈ