ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਬਿਆਨ ‘ਤੇ ਅਕਾਲੀ ਦਲ ਦਾ ਪਲਟਵਾਰ,ਪੇਸ਼ ਕਰਤੇ ਆਹ ਤੱਥ
ਚੰਡੀਗੜ੍ਹ : ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ ਆਇਆ ਸੀ ਕਿ ਜ਼ੀਰਾ ਫੈਕਟਰੀ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ ਪਰ ਹੁਣ ਇਸ ਬਿਆਨ ‘ਤੇ ਘਸਮਾਣ ਪੈਣਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਇਸ ਬਿਆਨ ਨੂੰ ਸਿਰੇ ਤੋਂ ਨਕਾਰਦਿਆਂ ਝੂਠ ਦੱਸਿਆ ਹੈ ਤੇ ਕਿਹਾ