Kuldeep Singh DhaliwaL

Punjab Agriculture Minister Kuldeep Singh Dhaliwal

Punjab

ਕਿਸਾਨਾਂ ਦੀ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ,ਦਿੱਤੇ ਪ੍ਰੋਗਰਾਮ ਅਨੁਸਾਰ ਕਾਰਵਾਈ ਕਰਨਗੇ ਕਿਸਾਨ

ਚੰਡੀਗੜ੍ਹ : ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਡੀਸੀ ਦਫਤਰਾਂ ਅੱਗੇ ਪੱਕੇ ਧਰਨੇ ਲਾ ਕੇ ਬੈਠੀ ਜਥੇਬੰਦੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਹੋਈ ਹੈ । ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਦੇ ਪੰਜ ਮੈਂਬਰੀ ਵਫਦ ਨੇ ਕੈਬਨਿਟ ਮੰਤਰੀ ਨਾਲ ਮੀਟਿੰਗ ਕੀਤੀ ਹੈ,ਜਿਸ ਵਿੱਚ ਖੇਤੀਬਾੜੀ ਸਕੱਤਰ, ADGP ਲਾਅ ਐਂਡ ਆਰਡਰ ਸਮੇਤ ਤਕਰੀਬਨ ਸਾਰੇ ਵਿਭਾਗਾਂ

Read More
Punjab

ਕਿਸਾਨਾਂ ਨੇ ਜਿੱਤਿਆ ਸੰਗਰੂਰ ਮੋਰਚਾ,ਸਰਕਾਰ ਨਾਲ ਹੋਈ ਮੀਟਿੰਗ ਵਿੱਚ ਬਣੀ ਸਹਿਮਤੀ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਸਥਿਤ ਘਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲੱਗਾ ਧਰਨਾ ਹੁਣ ਖਤਮ ਹੋ ਜਾਵੇਗਾ। ਕਿਸਾਨ ਜਥੇਬੰਦੀ ਅਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਧਰਨਾ ਚੁੱਕਣ ਬਾਰੇ

Read More
Punjab

ਪਰਾਲੀ ਦਾ ਮਸਲਾ : ਦਿੱਲੀ ‘ਚ ਮੀਟਿੰਗ ਕਰਨ ਤੋਂ ਬਾਅਦ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤੀ ਖੇਤੀ ਖੋਜ ਸੰਸਥਾਨ (ਪੂਸਾ) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਜਾਬ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਬਾਇਓ ਡੀ-ਕੰਪੋਜ਼ਰ ਦਾ ਮੁਫ਼ਤ ਛਿੜਕਾਅ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਅਤੇ ਸਮਾਂ ਰਹਿੰਦਿਆਂ ਸਾਰੀ ਤਿਆਰੀ ਕਰ ਲੈਣ।

Read More