10 ਮਾਰਚ ਨੂੰ ਹੋਵੇਗਾ ਨਵੇਂ ਜਥੇਦਾਰਾਂ ਦਾ ਸੇਵਾ ਸੰਭਾਲ ਸਮਾਗਮ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਸਾਹਿਬਾਨ ਦੇ ਸੇਵਾ ਸੰਭਾਲ ਦੇ ਸਮਾਗਮ ਦਾ ਐਲਾਨ ਕੀਤਾ ਗਿਆ ਹੈ। ਇਸ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਕਮੇਟੀ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ