ਨਵੇਂ ਸਾਲ ਦੀ ਨਵੇਂ ਜਥੇਦਾਰ ਗੜਗੱਜ ਨੇ ਦਿੱਤੀ ਵਧਾਈ, ਲੋਕਾਂ ਨੂੰ ਦਿੱਤਾ ਵੱਡਾ ਸੁਨੇਹਾ
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੇਤ ਮਹੀਨੇ ਦੀ ਸੰਗਰਾਂਦ ਤੇ ਨਵੇਂ ਸਿੱਖ ਨਵੇਂ ਸਾਲ ਦੀ ਆਮਦ ‘ਤੇ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਸੰਮਤ 557 ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋ ਰਿਹਾ