ਸਪੀਕਰ ਸੰਧਵਾਂ ਦੀ ਕੇਂਦਰ ਨੂੰ ਸਲਾਹ, ਕੀਤੀ ਜਾਵੇ ਗੱਲਬਾਤ
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਬਾਰੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸੱਦਾ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ