Punjab

ਕੁਲਵੰਤ ਸਿੰਘ ਨੇ ਆਪ ਦਾ ਪੱਲਾ ਫੜਿਆ

‘ ਦ ਖ਼ਾਲਸ ਬਿਊਰੋ :ਆਮ ਆਦਮੀ ਪਾਰਟੀ ਨੂੰ ਮੋਹਾਲੀ ਵਿੱਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਪ੍ਰਧਾਨ ਕੁਲਵੰਤ ਸਿੰਘ  ਪਾਰਟੀ ਵਿੱਚ ਸ਼ਾਮਲ ਹੋ ਗਏ । ਆਪ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੀਨੀਅਰ ਨੇਤਾ ਰਾਘਵ ਚੱਢਾ ਨੇ ਉਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।  ਕਾਫੀ ਸਮੇਂ ਤੋਂ ਇਹ ਚਰਚਾ ਚੱਲ ਰਹੀ

Read More