International Punjab

ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਕੈਨੇਡਾ ਦੇ ਸਰ੍ਹੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਸੋਹੀ (27) ਵਜੋਂ ਹੋਈ ਹੈ। ਘਟਨਾ ਵ੍ਹਾਈਟ ਰੌਕ ਵਾਟਰਫਰੰਟ ‘ਤੇ ਵਾਪਰੀ। ਮ੍ਰਿਤਕ ਕੁਲਵਿੰਦਰ ਸਿੰਘ 2018 ਵਿੱਚ ਵਰਕ ਪਰਮਿਟ ’ਤੇ ਕੈਨੇਡਾ ਗਿਆ ਸੀ ਅਤੇ ਹਾਲ ਹੀ ਵਿੱਚ ਉਸ ਨੂੰ ਪੀਆਰ (PR) ਮਿਲੀ

Read More