India Punjab

ਮਾਇਆਵਤੀ ਨੇ ਪੰਜਾਬ ਦੇ ਸੀਐੱਮ ਤੋਂ ਮੰਗੀ ਆਹ ਚੀਜ਼

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੱਲ੍ਹ ਵਾਪਰੀ ਘਟਨਾ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਪੰਜਾਬ ਸਰਕਾਰ ਤੋਂ ਇੱਕ ਮੰਗ ਕੀਤੀ ਹੈ। ਮਾਇਵਤੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਲਖੀਮਪੁਰ ਖੀਰੀ ਵਾਂਗ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ

Read More