ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ‘ਆਪ’ ਦਾ ਵੱਡਾ ਐਕਸ਼ਨ, 5 ਸਾਲ ਲਈ ਪਾਰਟੀ ‘ਚੋਂ ਕੱਢਿਆ ਬਾਹਰ
ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਤੋਂ ਆਪਣੇ ਵਿਧਾਇਕ ਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਚੋਂ ਪੰਜ ਸਾਲ ਲਈ ਕੱਢ ਦਿੱਤਾ ਹੈ। ਜਾਣਕਾਰੀ ਮੁਤਾਬਕ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਵਿਜੇ ਪ੍ਰਤਾਪ ਸਿੰਘ ਵਿਰੁੱਧ ਇਹ ਕਾਰਵਾਈ ਇਸ ਲਈ