Punjab

ਸੁਖਰਾਜ ਸਿੰਘ ਨਿਆਮੀ ਵਾਲੇ ਦਾ ਕੁੰਵਰ ਵਿਜੇ ਪ੍ਰਤਾਪ ’ਤੇ ਵੱਡਾ ਇਲਜ਼ਾਮ

ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਮੁੱਖ ਆਗੂ ਅਤੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀ ਵਾਲੇ ਨੇ ਕੁੰਵਰ ਵਿਜੇ ਪ੍ਰਤਾਪ ’ਤੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਜੇ ਪ੍ਰਤਾਪ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਟੀਮ ਦਾ ਚੀਫ਼ ਸੀ। ਨਿਆਮੀ ਵਾਲਾ ਨੇ ਕਿਹਾ ਕਿ ਵਿਜੇ ਪ੍ਰਤਾਪ ਨੇ ਕੇਸ ਨਾਲ ਛੇੜਛਾੜ ਕੀਤੀ ਅਤੇ

Read More
Punjab

ਕੁੰਵਰ ਵਿਜੇ ਪ੍ਰਤਾਪ, ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣ ਮਾਜਰਾ ਨੇ ਫੜਿਆ BJP ਦਾ ਪੱਲਾ

ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਕੁੰਵਰ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਸਰਕਾਰ ਦਾ

Read More