Punjab

ਮੁਹਾਲੀ ’ਚ IT ਸਿਟੀ-ਕੁਰਾਲੀ ਰੋਡ ਵਾਸਤੇ ਕਿਸਾਨਾਂ ਕੋਲੋਂ ਲਈ ਜ਼ਮੀਨ ਦੇ ਮੁਆਵਜ਼ੇ ਦਾ ਮਾਮਲਾ 4 ਮਹੀਨਿਆਂ ’ਚ ਨਿਪਟਾਉਣ ਦੇ ਹੁਕਮ

ਮੁਹਾਲੀ ਵਿੱਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਆਈਟੀ ਸਿਟੀ ਤੋਂ ਕੁਰਾਲੀ ਤੱਕ ਬਣ ਰਹੀ ਸੜਕ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਇਸ ਸਬੰਧੀ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਅਗਲੀ ਤਰੀਕ ਤੋਂ ਪਹਿਲਾਂ ਮਾਮਲੇ ਵਿੱਚ ਜਾਰੀ ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਮਾਮਲੇ

Read More