India Punjab

ਕੁਵੈਤ-ਹੈਦਰਾਬਾਦ ਉਡਾਣ ਦੀ ਮੁੰਬਈ ‘ਚ ਐਮਰਜੈਂਸੀ ਲੈਂਡਿੰਗ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਕੁਵੈਤ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਐਮਰਜੈਂਸੀ ਕਾਰਨ ਮੁੰਬਈ ਮੋੜਨਾ ਪਿਆ। ਜਹਾਜ਼ ਨੇ ਮੁੰਬਈ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਰਿਪੋਰਟਾਂ ਦੇ ਅਨੁਸਾਰ ਇਹ ਧਮਕੀ ਹੈਦਰਾਬਾਦ ਹਵਾਈ ਅੱਡੇ ਨੂੰ ਇਕ ਈ.ਮੇਲ ਰਾਹੀਂ ਭੇਜੀ ਗਈ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਜਹਾਜ਼ ਵਿਚ ਇਕ ਮਨੁੱਖੀ ਬੰਬ ਸਵਾਰ ਹੈ। ਬਾਅਦ ਵਿਚ ਜਹਾਜ਼

Read More