ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਮੁਫ਼ਤ, ਲਿੰਕ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਕਰਨਗੇ ਵਿਰੋਧ ਪ੍ਰਦਰਸ਼ਨ ਕਿਸਾਨ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਟੋਲ ਪਲਾਜ਼ਾ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ, ਜਿਸ ਦਾ ਮੁੱਖ ਕਾਰਨ ਮੰਗਲੀ ਤੋਂ ਲਾਡੋਵਾਲ ਤੱਕ ਸੜਕਾਂ ਦੀ ਮਾੜੀ ਹਾਲਤ ਹੈ। ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਰਾਹੋਂ ਰੋਡ ਦੀ