ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਫ੍ਰੀ, 10 ਵਜੇ ਲਾਡੋਵਾਲ ਦਾ ਕਰਨਗੇ ਘੇਰਾਓ
ਲੁਧਿਆਣਾ : ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 10 ਵਜੇ ਤੋਂ ਫ੍ਰੀ ਹੋ ਜਾਵੇਗਾ। ਵਧਦੇ ਰੇਟਾਂ ਦੇ ਵਿਰੋਧ ‘ਚ ਅੱਜ ਕਿਸਾਨ ਪ੍ਰਦਰਸ਼ਨ ਕਰਨਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ 10 ਜੂਨ ਨੂੰ NHAI (ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ) ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ