ਲਾਹੌਰ ਹਾਈ ਕੋਰਟ ’ਚ ਮਨਾਇਆ ਗਿਆ ਭਗਤ ਸਿੰਘ ਦਾ 118ਵਾਂ ਜਨਮ ਦਿਨ
ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦਾ 118ਵਾਂ ਜਨਮ ਦਿਨ 28 ਸਤੰਬਰ 2025 ਨੂੰ ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਵਿੱਚ ਭਵਿੱਖਬਾਦੀ ਅੰਦਾਜ਼ ਨਾਲ ਮਨਾਇਆ ਗਿਆ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵੱਲੋਂ ਆਯੋਜਿਤ ਇਸ ਸਮਾਗਮ ਵਿੱਚ ਭਗਤ ਸਿੰਘ ਨੂੰ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਲਈ ਸਾਂਝਾ ਹੀਰੋ ਕਰਾਰ ਦਿੱਤਾ ਗਿਆ। ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ