ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ‘ ਲੱਖੇ ਨੇ ਪੁਲਿਸ ਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ
ਬਰਨਾਲਾ ਪੁਲਿਸ ਨੇ 28 ਜੂਨ 2025 ਦੀ ਰਾਤ ਨੂੰ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਥਾਣਾ ਸਦਰ ਵਿਖੇ ਰੱਖਿਆ। ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 7/51 ਅਧੀਨ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਲੱਖਾ ਸਿਧਾਣਾ ਨੂੰ ਮੈਡੀਕਲ ਜਾਂਚ ਲਈ ਬਰਨਾਲਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਲੱਖਾ ਸਿਧਾਣਾ