ਲੱਖਾ ਸਿਧਾਣਾ ਨੌਜਵਾਨਾਂ ਦੇ ਹੱਕਾਂ ਲਈ ਬਣਾਵੇਗਾ ਕਮੇਟੀ, ਲੋਕਾਂ ਦਾ ਮੰਗਿਆ ਸਹਿਯੋਗ
ਸਮਾਜ ਸੇਵੀ ਵਜੋਂ ਜਾਣੇ ਜਾਂਦੇ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੇ ਇੱਕ ਕਮੇਟੀ ਤਿਆਰ ਕਰਨ ਦਾ ਐਲਾਨ ਕੀਤਾ ਹੈ। ਇਹ ਕਮੇਟੀ ਉਨ੍ਹਾਂ ਨੌਜਵਾਨਾਂ ਦੇ ਕੇਸ ਲੜੇਗੀ, ਜਿਨ੍ਹਾਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ।