ਲਖੀਮਪੁਰ ਖੀਰੀ ਹਿੰਸਾ ਮਾਮਲੇ ਉੱਤੇ ਸੁਪਰੀਮ ਕੋਰਟ ਉੱਤਰ ਪ੍ਰਦੇਸ਼ ਸਰਕਾਰ ਦੀ ਕਾਰਵਾਈ ਤੋਂ ਅਸੰਤੁਸ਼ਟ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਲਖੀਮਪੁਰ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੇ ਚੁੱਕੇ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਦੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਸੀਂ ਰਾਜ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਾਂ। ਇਸ ਮਾਮਲੇ ਦੀ ਅਗਲੀ ਸੁਣਵਾਈ ਦੁਸ਼ਹਿਰੇ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ।ਸੁਪਰੀਮ ਕੋਰਟ ਨੇ ਉੱਤਰ