ਡਿਪੂ ਹੋਲਡਰਾਂ ਲਈ ਖ਼ੁਸ਼ਖ਼ਬਰੀ! ਹੁਣ 50 ਦੀ ਥਾਂ 90 ਰੁਪਏ ਮਿਲੇਗਾ ਕਮਿਸ਼ਨ, 9792 ਨਵੇਂ ਖੁੱਲ੍ਹਣਗੇ ਡਿਪੂ
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਅੱਠ ਸਾਲਾਂ ਬਾਅਦ ਡਿਪੂ ਹੋਲਡਰਾਂ ਦੇ ਕਮਿਸ਼ਨ (ਮਾਰਜਨ ਮਨੀ) ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਹੁਣ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਜਦਕਿ ਪਹਿਲਾਂ ਕਮਿਸ਼ਨ 50 ਰੁਪਏ ਪ੍ਰਤੀ ਕੁਇੰਟਲ ਸੀ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ