Punjab

ਮੈਨੇਜਰ ਦੇ ਪਰਿਵਾਰ ਦਾ ਪੋਸਟਮਾਰਟਮ ਤੋਂ ਇਨਕਾਰ

ਅੰਮ੍ਰਿਤਸਰ ਵਿੱਚ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਗਗਨਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਅਤੇ ਮ੍ਰਿਤਕ ਦੇਹ ਦਾ

Read More
Punjab

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੇ ਪਿਤਾ ਅਤੇ PA ਵਿਰੁੱਧ FIR ਦਰਜ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੇ ਵਿਵਾਦ ਨੇ ਤੇਜ਼ੀ ਨਾਲ ਰੂਪ ਧਾਰ ਲਿਆ ਹੈ। ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ (ਅੰਮ੍ਰਿਤਸਰ ਅਤੇ ਤਰਨਤਾਰਨ ਚਾਰਜ) ਗਗਨਦੀਪ ਸਿੰਘ ਰੰਧਾਵਾ ਨੇ 21 ਮਾਰਚ 2026 ਨੂੰ ਜ਼ਹਿਰੀਲੀ ਚੀਜ਼ (ਸੈਲਫੋਸ ਜਾਂ ਅਲੂਮੀਨੀਅਮ ਫਾਸਫਾਈਡ) ਨਿਗਲ ਕੇ ਖੁਦਕੁਸ਼ੀ ਕਰ ਲਈ। ਇਲਾਜ ਦੌਰਾਨ ਹਸਪਤਾਲ

Read More
Punjab

ਇਸ ਵਿਭਾਗ ਦੇ ਮੁਲਾਜ਼ਮਾਂ ਹੜਤਾਲ ਦਾ ਸੱਦਾ ਲਿਆ ਵਾਪਸ! ਮੰਤਰੀ ਦੇ ਭਰੋਸੇ ਤੋਂ ਬਾਅਦ ਕੀਤਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਰੋਡਵੇਜ਼ (Punjab Roadways) ਪਨਬੱਸ (Punbus) ਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 21 ਅਕਤੂਬਰ ਤੋਂ ਹੜਤਾਲ ਦੇ ਦਿੱਤੇ ਸੱਦੇ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨਾਲ ਕੀਤੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ

Read More
Lok Sabha Election 2024 Punjab

ਲਾਲਜੀਤ ਭੁੱਲਰ ਨੇ ਫਿਰ ਦਿੱਤਾ ਵਿਵਾਦਤ ਬਿਆਨ, ਗਰਮਾਈ ਸਿਆਸਤ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਪ੍ਰਚਾਰ ਦੌਰਾਨ ਕਈ ਲੀਡਰਾਂ ਵੱਲੋਂ ਵਿਵਾਦਤ ਬਿਆਨ ਦਿੱਤੇ ਜਾ ਰਹੇ ਹਨ। ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਵਿਵਾਦਤ ਬਿਆਨ ਦਿੱਤਾ ਹੈ, ਜਿਸ ਨਾਲ ਸਿਆਸਤ ਗਰਮਾ ਗਈ ਹੈ। ਚੋਣ ਪ੍ਰਚਾਰ ਵਿੱਚ ਲਾਲਜੀਤ ਭੁੱਲਰ ਇੰਨੇ ਗਵਾਚ

Read More
Khaas Lekh Khalas Tv Special Lok Sabha Election 2024 Punjab Religion

ਪੰਥਕ ਸੀਟ ਖਡੂਰ ਸਾਹਿਬ ’ਚ ਵੰਡੇ ਗਏ 2 ਤਾਕਤਵਰ ਉਮੀਦਵਾਰਾਂ ਦੇ ਵੋਟ! ਬਾਜ਼ੀ ਮਾਰ ਸਕਦਾ ਹੈ ਤੀਜਾ ਉਮੀਦਵਾਰ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – 2009 ਵਿੱਚ ਲੋਕਸਭਾ ਦੀ ਜਦੋਂ ਨਵੇਂ ਸਿਰੇ ਤੋਂ ਹੱਦਬੰਦੀ ਕੀਤੀ ਗਈ ਤਾਂ ਖਡੂਰ ਸਾਹਿਬ ਲੋਕਸਭਾ ਹਲਕਾ ਹੋਂਦ ਵਿੱਚ ਆਇਆ। ਇਸ ਤੋਂ ਪਹਿਲਾਂ ਇਸ ਨੂੰ ਤਰਨ ਤਾਰਨ ਲੋਕ ਸਭਾ ਹਲਕੇ ਵਜੋਂ ਜਾਣਿਆ ਜਾਂਦਾ ਸੀ। ਖਡੂਰ ਸਾਹਿਬ ਲੋਕ ਸਭਾ ਹਲਕਾ ਮਾਝੇ ਵਿੱਚ ਆਉਣ ਵਾਲੇ ਤਿੰਨ ਹਲਕਿਆਂ ਵਿੱਚੋ ਇੱਕ ਹੈ। ਪਾਕਿਸਤਾਨ ਦੀ ਸਰਹੱਦ

Read More
Lok Sabha Election 2024 Punjab

ਪੰਜਾਬ ’ਚ ਇਸ ਹਲਕੇ ਤੋਂ ਉਮੀਦਵਾਰ ਬਦਲੇਗੀ AAP! ਵੱਡਾ ਪੁਲਿਸ ਅਧਿਕਾਰੀ ਹੋਵੇਗਾ ਦਾਅਵੇਦਾਰ!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਖਡੂਰ ਸਾਹਿਬ (Khadoor Sahib) ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ (Laljeet Singh Bhullar) ਦੇ ਲਈ ਅੱਜ ਚੋਣ ਪ੍ਰਚਾਰ ਕਰ ਰਹੇ ਹਨ। ਪਰ ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithiya) ਨੇ ਵੱਡਾ ਦਾਅਵਾ ਕਰ ਦਿੱਤਾ ਹੈ ਕਿ ਆਮ ਆਦਮੀ

Read More
Punjab

‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਸੀ ਪਰ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP)  ਦੇ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ। ਭਾਜਪਾ ਦਾ ਵਿਰੋਧ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੀ, ਪਰ ‘ਆਪ’ ਦੇ ਲੀਡਰਾਂ ਦਾ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖਡੂਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਅਤੇ

Read More