ਪੰਜਾਬ ਸਰਕਾਰ ਵੱਲੋਂ ਪਾਲਿਸੀ ਵਾਪਸ ਲੈਣ ’ਤੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਸ਼ੁਕਰਾਨੇ ਦੀ ਅਰਦਾਸ
ਲੰਘੇ ਕੱਲ੍ਹ ਪੰਜਾਬ ਸਰਕਾਰ ਨੇ 14 ਮਈ 2025 ਨੂੰ ਜਾਰੀ ਕੀਤੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈ ਲਿਆ। ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਨੇ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 14 ਮਈ, 2025 ਨੂੰ ਲਿਆਂਦੀ ਗਈ ਪੰਜਾਬ ਲੈਂਡ ਨੀਤੀ ਅਤੇ ਇਸ ਨਾਲ