Punjab

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ਇੱਕ ਹੋਰ ‘ਆਪ’ ਆਗੂ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਹੁਣ ਪਾਰਟੀ ਦੇ ਆਗੂਆਂ ਵੱਲੋਂ ਵੀ ਕੀਤਾ ਜਾ ਰਿਹਾ ਹੈ। ਇਸ ਨੀਤੀ ਦੇ ਵਿਰੋਧ ਵਿੱਚ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਗਏ ਹਨ। ਇਸੇ ਦੌਰਾਨ ਲੈਂਡ ਪੁਲਿੰਗ ਪਾਲਸੀ ਖਿਲਾਫ ਬਲਾਕ ਪ੍ਰਧਾਨ

Read More
Punjab

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ‘ਆਪ’ ਨੇਤਾ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਕਿਸਾਨ ਸੰਗਠਨ ਇਸ ਦਾ ਸੂਬੇ ਭਰ ਵਿੱਚ ਵਿਰੋਧ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਨੀਤੀ ਉਨ੍ਹਾਂ ਦੀ ਜ਼ਮੀਨ ਅਤੇ ਰੁਜ਼ਗਾਰ ਲਈ ਖਤਰਾ ਹੈ। ਵਿਰੋਧ ਪ੍ਰਦਰਸ਼ਨਾਂ ਨੇ ਰਾਜਨੀਤਿਕ ਹਲਕਿਆਂ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਮੋਗਾ ਵਿੱਚ ਆਮ

Read More
Khetibadi Punjab

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਆਪ’ ਅੰਦਰ ਬਗ਼ਾਵਤ! ਕਿਸਾਨਾਂ ਦੇ ਹੱਕ ’ਚ ਖੜੇ ਗੁਰਮੀਤ ਸਿੰਘ ਰਾਮਗੜ੍ਹ

ਬਿਊਰੋ ਰਿਪੋਰਟ: ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਅੰਦਰ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਨੇ ਇਸ ਦਾ ਨੀਤੀ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਾ ਐਲਾਨ ਕਰ ਦਿੱਤਾ ਹੈ। ਗੁਰਮੀਤ ਸਿੰਘ ਰਾਮਗੜ੍ਹ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ

Read More
India Punjab

ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਹੋਰ ਪਟੀਸ਼ਨ ਦਰਜ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਪੰਜਾਬ ਸਰਕਾਰ ਵੱਲੋਂ 4 ਜੁਲਾਈ ਨੂੰ ਲੈਂਡ ਪੂਲਿੰਗ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Read More
Khetibadi Punjab

ਅੱਜ ਪੰਜਾਬ ਵਿੱਚ ਟਰੈਕਟਰ ਮਾਰਚ ਕੱਢਣਗੇ ਕਿਸਾਨ , ਲੈਂਡ ਪੂਲਿੰਗ ਨੀਤੀ ਦਾ ਕਰਨਗੇ ਵਿਰੋਧ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਇਹ ਮੁੱਦਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨ ਅੱਜ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ ਤੱਕ ਟਰੈਕਟਰ ਮਾਰਚ ਕੱਢਣਗੇ, ਜੋ ਹਰ ਪਿੰਡ ਵਿੱਚ ਜਾਵੇਗਾ। ਕਿਸਾਨਾਂ ਦਾ

Read More
Khetibadi Punjab

ਲੈਂਡ ਪੂਲਿੰਗ ਨੀਤੀ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ! ਉਪਜਾਊ ਜ਼ਮੀਨ ਐਕਵਾਇਰ ਕਰਨ ਦਾ ਇਲਜ਼ਾਮ

ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫਾਈ ਕੀਤੀ ਗਈ ਲੈਂਡ ਪੂਲਿੰਗ ਨੀਤੀ ਬਾਰੇ ਹੁਣ ਇੱਕ ਕਾਨੂੰਨੀ ਚੁਣੌਤੀ ਸਾਹਮਣੇ ਆਈ ਹੈ। ਇਸ ਨੀਤੀ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ

Read More
Punjab

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ’ਚ ‘ਆਪ’ ਆਗੂ ਨੇ ਚੁੱਕਿਆ ਵੱਡਾ ਕਦਮ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਅਤੇ ਰੈਲੀਆਂ ਰਾਹੀਂ ਕਿਸਾਨ ਇਸ ਨੀਤੀ ਨੂੰ ਕਿਸਾਨ ਵਿਰੋਧੀ ਅਤੇ ਜ਼ਮੀਨ ਹੜਪਣ ਦੀ ਸਕੀਮ ਦੱਸ ਰਹੇ ਹਨ। ਇਸ ਦੌਰਾਨ, ਆਮ ਆਦਮੀ ਪਾਰਟੀ (ਆਪ) ਦੇ ਦਾਖਾ ਹਲਕੇ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਗਰੇਵਾਲ ਨੇ

Read More
Khetibadi Punjab

ਪੰਜਾਬ ਭਰ ਵਿੱਚ ਕਿਸਾਨਾਂ ਦਾ ਵਿਰੋਧ: ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ

ਅੰਮ੍ਰਿਤਸਰ : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ 28 ਜੁਲਾਈ, 2025 ਨੂੰ ਕਿਸਾਨ ਸੰਗਠਨਾਂ ਨੇ ਸੂਬੇ ਭਰ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤੇ। ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ ਅਤੇ ਮੰਗ ਪੱਤਰ ਸੌਂਪੇ ਗਏ। ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ

Read More
Punjab

ਲੈਂਡ ਪੂਲਿੰਗ ਬਾਰੇ ਕਿਸਾਨਾਂ ਨਾਲ ਗੱਲ ਕਰੇ ਸਰਕਾਰ – MP ਮਾਲਵਿੰਦਰ ਸਿੰਘ ਕੰਗ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਅਤੇ ਕਿਸਾਨ ਸੰਗਠਨ ਸਰਕਾਰ ਦੀ ਤਿੱਖੀ ਆਲੋਚਨਾ ਕਰ ਰਹੇ ਹਨ। ਇਸ ਵਿਚਕਾਰ, ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਲਾਈਨ ਤੋਂ ਹਟ ਕੇ ਆਪਣੀ ਰਾਏ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ

Read More