ਲੈਡ ਪੂਲਿੰਗ ਨੀਤੀ ਖ਼ਿਲਾਫ਼ 7 ਅਗਸਤ ਨੂੰ ਲੁਧਿਆਣਾ ’ਚ ਹੋਵੇਗੀ ਜ਼ਮੀਨ ਬਚਾਓ ਰੈਲੀ
ਬਿਊਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਦੀ ਅਗਵਾਈ ਵਿੱਚ 7 ਅਗਸਤ ਨੂੰ ਪਿੰਡ ਜੋਧਾ, ਜ਼ਿਲ੍ਹਾ ਲੁਧਿਆਣਾ ਵਿਖੇ ‘ਜ਼ਮੀਨ ਬਚਾਓ ਰੈਲੀ’ ਕੀਤੀ ਜਾ ਰਹੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਬਾਡੀ ਦੀ ਮੀਟਿੰਗ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮਾਨ ਸਿੰਘ ਰਾਜਪੁਰਾ ਦੀ ਅਗਵਾਈ ਵਿੱਚ ਹੋਈ ਜਿਸ