ਲੈਂਡ ਪੂਲਿੰਗ ਸਕੀਮ ਬਾਰੇ RTI ’ਚ ਵੱਡਾ ਖ਼ੁਲਾਸਾ! ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੀਤਾ ਗੁੰਮਰਾਹ – RTI ਕਾਰਕੁੰਨ
ਬਿਊਰੋ ਰਿਪੋਰਟ: ਆਰਟੀਆਈ ਕਾਰਕੁੰਨ ਮਾਨਿਕ ਗੋਇਲ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਬਾਰੇ ਇੱਕ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਵੱਲੋਂ ਇੱਕ ਵੱਡਾ ਝੂਠ ਬੋਲਿਆ ਗਿਆ ਹੈ ਕਿ ਲੈਂਡ ਪੂਲਿੰਗ ਸਕੀਮ ਇੱਕ ਵਲੰਟਰੀ ਸਕੀਮ ਹੈ, ਭਾਵ ਕਿ ਤੁਹਾਡੀ ਮਰਜ਼ੀ