ਰੁਦਰਪ੍ਰਯਾਗ ‘ਚ ਢਿੱਗਾਂ ਡਿੱਗਣ ਕਾਰਨ ਬਦਰੀਨਾਥ-ਗੰਗੋਤਰੀ-ਯਮੁਨੋਤਰੀ ਹਾਈਵੇਅ ਬੰਦ
ਦੇਸ਼ ਦੇ ਪੱਛਮੀ ਅਤੇ ਉੱਤਰੀ ਹਿੱਸਿਆਂ ਵਿੱਚ ਭਾਰੀ ਮੀਂਹ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਤੇਜ਼ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਗੁਜਰਾਤ ਦੇ ਤੱਟਵਰਤੀ ਜ਼ਿਲ੍ਹਿਆਂ, ਖਾਸ ਕਰ ਜੂਨਾਗੜ੍ਹ ਵਿੱਚ, 12 ਘੰਟਿਆਂ ਵਿੱਚ 331 ਮਿਲੀਮੀਟਰ ਮੀਂਹ ਪਿਆ, ਜਿਸ ਨਾਲ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ। ਪੋਰਬੰਦਰ ਵਿੱਚ