Punjab

ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਹੋਇਆ ਲੰਗਰ ਘਪਲਾ, ਮੈਨੇਜਰ ਨੂੰ 80 ਹਜ਼ਾਰ ਦਾ ਜ਼ੁਰਮਾਨਾ!

‘ਦ ਖ਼ਾਲਸ ਬਿਊਰੋ:- ਸ੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਊਣਤਾਈਆਂ ਦੀ ਖ਼ਬਰ ਦਿਨ-ਬ-ਦਿਨ ਆਉਂਦੀ ਰਹਿੰਦੀ ਹੈ। ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਵਿੱਚ ਘਪਲੇ ਤੋਂ ਬਾਅਦ ਹੁਣ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਪੜਤਾਲ ’ਚ ਕਈ ਗੜਬੜੀਆਂ ਸਾਹਮਣੇ ਆਈਆਂ ਹਨ।   ਕੁਲਦੀਪ ਸਿੰਘ ਰੋਡੇ ਦੀ ਅਗਵਾਈ ਵਿੱਚ ਪਹੁੰਚੀ ਜਾਂਚ

Read More
Punjab

ਗੁਰੂਘਰ ਦੇ ਲੰਗਰ ‘ਚ ਲੱਖਾਂ ਦਾ ਸਬਜੀ-ਘਪਲਾ ਹੋਣ ਦਾ ਖ਼ਦਸ਼ਾ, ਦੋਸ਼ੀਆਂ ‘ਤੇ ਹੋਵੇਗੀ ਸਖ਼ਤ ਕਾਰਵਾਈ

‘ਦ ਖ਼ਾਲਸ ਬਿਊਰੋ:- ਗੁਰੂਘਰਾਂ ਦੇ ਪ੍ਰਬੰਧ ਨੂੰ ਲੈ ਕੇ ਹੁੰਦੇ ਘਪਲਿਆਂ ਬਾਰੇ ਸਮੇਂ-ਸਮੇਂ ‘ਤੇ ਖੁਲਾਸਾ ਹੁੰਦਾ ਰਹਿੰਦਾ ਹੈ। ਹੁਣ ਅਜਿਹਾ ਹੀ ਇੱਕ ਨਵਾਂ ਮਾਮਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ।  ਜਿੱਥੇ ਕਿ ਗੁਰੂਘਰ ਦੇ ਲੰਗਰ ਵਿੱਚ ਵਰਤੀ ਜਾਂਦੀ ਦਾਲ-ਸਬਜੀ ਵਿੱਚ ਕਥਿਤ ਤੌਰ ‘ਤੇ ਹੇਰਾਫੇਰੀ ਕੀਤੀ ਗਈ ਹੈ। ਦਰਅਸਲ ਲੌਕਡਾਊਨ ਦੌਰਾਨ ਸ਼੍ਰੋਮਣੀ ਕਮੇਟੀ ਦੇ

Read More
International

ਅਮਰੀਕਾ ਵੀ ਕਰ ਰਿਹਾ ਸਿੱਖ ਕੌਮ ਦੀ ਸ਼ਲਾਘਾ

‘ਦ ਖ਼ਾਲਸ ਬਿਊਰੋ:- ਸਿੱਖ ਕੌਮ ਦੁਨੀਆ ਭਰ ਵਿੱਚ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਲੰਗਰ ਦੀ ਸੇਵਾ ਹਰ ਲੋੜਵੰਦ ਤੱਕ ਪਹੁੰਚਾਉਂਦੀ ਰਹਿੰਦੀ ਹੈ। ਕੋਵਿਡ-19 ਮਹਾਂਮਾਰੀ ਦੌਰਾਨ ਅਮਰੀਕਾ ਵਿੱਚ ਗੁਰਦੁਆਰਿਆਂ ’ਚੋਂ ਕੀਤੀ ਜਾ ਰਹੀ ਲੰਗਰ ਦੀ ਸੇਵਾ ਨਾਲ ਸਿੱਖ ਭਾਈਚਾਰੇ ਦੀ ਨਾ ਸਿਰਫ਼ ਪਛਾਣ ਵਿੱਚ ਵਾਧਾ ਹੋਇਆ ਹੈ ਸਗੋਂ ਵੱਡੇ ਪੱਧਰ ਉਤੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਵੀ ਹੋ

Read More
Punjab

ਸਿੱਖਾਂ ਦੀ ਮਰਿਯਾਦਾ ਮੂਹਰੇ ਝੁਕੀ ਸਰਕਾਰ, ਕੀਤਾ ਨਵਾਂ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਧਾਰਮਿਕ ਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਸਮੇਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਸੀ ਕਿ ਧਾਰਮਿਕ ਸਥਾਨਾਂ ਵਿੱਚ ਲੰਗਰ, ਪ੍ਰਸ਼ਾਦ ਅਤੇ ਹੋਰ ਕਿਸੇ ਵੀ ਚੀਜ਼ ਦੀ ਵਰਤੋਂ ਉੱਤੇ ਮਨਾਹੀ ਹੋਵੇਗੀ।

Read More