Punjab

ਚੰਨੀ ਨੂੰ ਦੋ ਹਲਕਿਆਂ ਤੋਂ ਕਿਉਂ ਮਿਲੀਆਂ ਟਿਕਟਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜਨਗੇ। ਅੱਜ ਪੰਜਾਬ ਕਾਂਗਰਸ ਨੇ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ। ਚੰਨੀ ਆਪਣੇ ਹਲਕੇ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਵਿਧਾਨ ਸਭਾ ਹਲਕੇ ਤੋਂ ਵੀ ਚੋਣ ਲੜਨਗੇ। ਕਾਂਗਰਸ ਨੇ ਆਖਰੀ ਸੂਚੀ ਵਿੱਚ ਆਪਣੇ ਰਹਿੰਦੇ ਅੱਠ ਉਮੀਦਵਾਰਾਂ ਦਾ ਐਲਾਨ ਕਰ

Read More