ਪੰਜਾਬ ‘ਚ ਕੁੰਡੀ ਹਟਾਉ ਮੁਹਿੰਮ ਚਾਲੂ, ਬਿਜਲੀ ਚੋਰਾਂ ਨੂੰ ਭਾਜੜਾਂ
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਬਿਜਲੀ ਦੀ ਚੋਰੀ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖਤੀ ਵੀ ਵਰਤੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ