Punjab

ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਲਈ 1 ਮਹੀਨੇ ’ਚ ਦੇਣੇ ਪੈਣਗੇ: ਪੰਜਾਬ ਵਿਧਾਨ ਸਭਾ ਨੇ ਵਟਸਐਪ ਨੰਬਰ ਅਤੇ ਈਮੇਲ ਕੀਤਾ ਜਾਰੀ

ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਇੱਕ ਮਹੀਨੇ (31 ਅਗਸਤ ਤੱਕ) ਲੋਕਾਂ ਤੋਂ ਸੁਝਾਅ ਮੰਗੇ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਸ ਲਈ ਗਠਿਤ ਚੋਣ ਕਮੇਟੀ ਪ੍ਰਾਪਤ ਸੁਝਾਵਾਂ ‘ਤੇ ਵਿਚਾਰ ਕਰੇਗੀ ਅਤੇ 6 ਮਹੀਨਿਆਂ ਵਿੱਚ ਕਾਨੂੰਨ ਦਾ ਖਰੜਾ ਤਿਆਰ ਕਰੇਗੀ। ਲੋਕ ਆਪਣੇ ਸੁਝਾਅ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ

Read More