India

ਸੂਬਾ ਸਰਕਾਰਾਂ ਦੀ CBI ਜਾਂਚ ਲਈ ਸਹਿਮਤੀ ਹੋਵੇਗੀ ਜ਼ਰੂਰੀ – ਸੁਪਰੀਮ ਕੋਰਟ

‘ਦ ਖ਼ਾਲਸ ਬਿਊਰ :- ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੇ ਅਧਿਕਾਰ ਖੇਤਰ ’ਚ ਸੀਬੀਆਈ ਜਾਂਚ ‘ਤੇ ਇੱਕ ਅਹਿਮ ਫੈਸਲਾ ਸੁਣਾਉਂਦਿਆ ਕਿਹਾ ਕਿ ਏਜੰਸੀ ਬਿਨਾਂ ਪ੍ਰਵਾਨਗੀ ਦੇ ਆਪਣੇ ਆਪ ਕਿਸੇ ਕੇਸ ਦੀ ਜਾਂਚ ਨਹੀਂ ਕਰ ਸਕਦੀ ਹੈ। ਕਿਊਂਕਿ ਹੁਣੇ ਪੰਜਾਬ, ਪੱਛਮੀ ਬੰਗਾਲ, ਰਾਜਸਥਾਨ, ਮਹਾਰਾਸ਼ਟਰ, ਝਾਰਖੰਡ ਅਤੇ ਛੱਤੀਸਗੜ੍ਹ ਨੇ ਸੀਬੀਆਈ ਨੂੰ ਆਪਣੀ ‘ਆਮ ਸਹਿਮਤੀ’ ਵਾਪਸ ਲੈ ਲਈ

Read More
India

ਸੁਪਰੀਮ ਕੋਰਟ ਨੇ ਜਨਹਿੱਤ ਵੱਲੋਂ ਖੇਤੀ ਕਾਨੂੰਨਾਂ ‘ਤੇ ਕੀਤੀ ਪਟੀਸ਼ਨ ਨੂੰ ਕੀਤਾ ਬਹਾਲ

‘ਦ ਖ਼ਾਲਸ ਬਿਊਰੋ :- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਬਹਾਲ ਕਰ ਦਿੱਤਾ ਹੈ। ਜਨਹਿੱਤ ਪਟੀਸ਼ਨ ’ਚ ਕਿਹਾ ਗਿਆ ਸੀ ਕਿ ਸੰਸਦ ਕੋਲ ਖੇਤੀ ਕਾਨੂੰਨ ਬਣਾਊਣ ਦਾ ਅਖ਼ਤਿਆਰ ਨਹੀਂ ਹੈ ਕਿਊਂਕਿ ਸੰਵਿਧਾਨ ’ਚ ‘ਖੇਤੀਬਾੜੀ’ ਸੂਬੇ ਦਾ ਵਿਸ਼ਾ ਹੈ। ਚੀਫ਼ ਜਸਟਿਸ ਐੱਸ ਏ

Read More
Punjab

ਪੰਜਾਬ ਸਰਕਾਰ ਨੇ CBI ਜਾਂਚ ਏਜੰਸੀ ‘ਤੇ ਕੱਸਿਆ ਸ਼ਿਕੰਜਾ, ਬਿਨਾਂ ਆਗਿਆ ਜਾਂਚ ਕਰਨ ਤੋਂ ਵਰਜਿਆ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਜਾਂਚ ਏਜੰਸੀ CBI ਖ਼ਿਲਾਫ਼ ਫ਼ੈਸਲਾ ਲੈਂਦਿਆਂ CBI ਨੂੰ ਨਿਰਦੇਸ਼ ਦਿੱਤੇ ਹਨ ਕਿ CBI ਨੂੰ ਕੋਈ ਵੀ ਕੇਸ ਰਜਿਸਟਰਡ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਨਿਰਦੇਸ਼ ‘ਤੇ CBI ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਕੇਸ

Read More
India

ਬਾਬਰੀ ਮਸਜਿਦ ਮਾਮਲੇ ’ਚ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਨਹੀਂ ਵਧਾਈ ਸੁਰੱਖਿਆ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਬਾਬਰੀ ਮਸਜਿਦ ਮਾਮਲੇ ’ਚ ਫ਼ੈਸਲਾ ਸੁਣਾਉਣ ਵਾਲੇ ਅਤੇ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰਨ ਵਾਲੇ ਸਾਬਕਾ ਜੱਜ ਐੱਸਕੇ ਯਾਦਵ ਦੀ ਸੁਰੱਖਿਆ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਬਾਬਰੀ ਮਸਜਿਦ ਢਾਹੁਣ ਨਾਲ ਸਬੰਧਿਤ ਕੇਸ ’ਚ ਭਾਜਪਾ ਦੇ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਵੀ ਮੁੱਖ

Read More
International

ਪਾਕਿਸਤਾਨ ‘ਚ ਅਗਵਾ ਹੋਈ ਲੜਕੀ ਦਾ ਧਰਮ ਪਰਿਵਰਤਨ ਕਰਵਾ ਕੇ ਕੀਤੇ ਗਏ ਨਿਕਾਹ ਨੂੰ ਸਿੰਧ ਹਾਈਕੋਰਟ ਨੇ ਠਹਿਰਾਇਆ ਜਾਇਜ਼

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਵਿੱਚ ਅਗਵਾ ਹੋਈ 13 ਸਾਲਾ ਇਸਾਈ ਲੜਕੀ ਆਰਜ਼ੂ ਮਸੀਹ ਨੂੰ ਅਗਵਾ ਕਰ ਕੇ ਉਸਦਾ ਜ਼ਬਰੀ ਧਰਮ ਪਰਿਵਰਤਨ ਕਰਨ ਅਤੇ ਫਿਰ 44 ਸਾਲਾ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਨ ਨੂੰ ਪਾਕਿਸਤਾਨ ਦੀ ਸਿੰਧ ਹਾਈ ਕੋਰਟ ਨੇ ਜਾਇਜ਼ ਠਹਿਰਾਇਆ ਹੈ। ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਲੜਕੀ ਨੇ ਆਪਣੀ ਮਰਜ਼ੀ ਨਾਲ

Read More
International

ਅਮਰੀਕੀ ਕੰਪਨੀ ਖਿਲਾਫ ਭਾਰਤੀ ਅਧਿਕਾਰੀ ਨੂੰ ਆਪਣੇ ਪਦਾਰਥਾਂ ਦੀ ਵਿਕਰੀ ਲਈ ਰਿਸ਼ਵਤ ਦੇਣ ਦੇ ਦੋਸ਼ਾਂ ਤਹਿਤ ਕੇਸ ਦਰਜ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਨਿਆਂ ਵਿਭਾਗ ਨੇ ਅਮਰੀਕੀ ਕੰਪਨੀ ਵੱਲੋਂ ਭਾਰਤ ਦੇ ਅਧਿਕਾਰੀ ਨੂੰ ਕਥਿਤ ਤੌਰ ‘ਤੇ ਭਾਰਤ ਵਿੱਚ ਆਪਣੇ ਪੀਣ ਵਾਲੇ ਪਦਾਰਥਾਂ ਦੇ ਮੰਡੀਕਰਨ ਅਤੇ ਵੇਚਣ ਲਈ ਲਾਇਸੈਂਸ ਲੈਣ ਲਈ 10 ਲੱਖ ਰੁਪਏ ਵਿੱਚ ਰਿਸ਼ਵਤ ਦੇਣ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ ਮੁਕੱਦਮਾ ਸ਼ੁਰੂ ਹੋਣ ਤੋਂ ਬਾਅਦ ਕੇਸ

Read More
India

ਸਾਬਕਾ ਮੁੱਖ ਮੰਤਰੀਆਂ ਵੱਲੋਂ ਸਰਕਾਰੀ ਬੰਗਲਿਆਂ ਦੇ ਕਿਰਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਸਰਕਾਰੀ ਬੰਗਲਿਆਂ ਲਈ ਸਾਬਕਾ ਮੁੱਖ ਮੰਤਰੀਆਂ ਵੱਲੋਂ ਕਥਿਤ ਤੌਰ ’ਤੇ ਕਿਰਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਖ਼ਿਲਾਫ਼ ਉੱਤਰਾਖੰਡ ਹਾਈ ਕੋਰਟ ਦੇ ਅਪਮਾਨ ਦੀ ਕਾਰਵਾਈ ’ਤੇ ਅੱਜ ਰੋਕ ਲਗਾ ਦਿੱਤੀ ਹੈ। ਉਤਰਾਖੰਡ ਹਾਈ ਕੋਰਟ ਨੇ ਪਿਛਲੇ ਸਾਲ 3 ਮਈ ਨੂੰ ਰਾਜ ਦੇ ਸਾਬਕਾ

Read More
Punjab

ਸੁਮੇਧ ਸੈਣੀ ਨੂੰ ਪੁਲਿਸ ਨੇ ਚੌਥੀ ਵਾਰ ਕੀਤਾ ਤਲਬ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਪੁਲਿਸ ਵੱਲੋਂ ਦੁਬਾਰਾ ਸੰਮਨ ਜਾਰੀ ਕੀਤੇ ਗਏ ਹਨ।  ਸੈਣੀ ਨੂੰ 26 ਅਕਤੂਬਰ ਨੂੰ ਸਵੇਰੇ

Read More
India

ਖੇਤੀ ਕਾਨੂੰਨ : ਸੁਪਰੀਮ ਕੋਰਟ ਨੇ ਕੇਂਦਰ ਤੋਂ ਚਾਰ ਹਫਤਿਆਂ ਤੱਕ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਅੱਜ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆ ਚਾਰ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਕਾਨੂੰਨ ਦੇ ਅਮਲ ‘ਤੇ

Read More
India

ਚੰਡੀਗੜ੍ਹ ‘ਚ ਫਿਰ ਲੱਗਾ ਖਾਲਿਸਤਾਨ ਜ਼ਿੰਦਾਬਾਦ ਦਾ ਪੋਸਟਰ

‘ਦ ਖ਼ਾਲਸ ਬਿਊਰੋ:- ਚੰਡੀਗੜ੍ਹ ਵਿੱਚ ਖਾਲਿਸਤਾਨ ਦੇ ਨਾਮ ‘ਤੇ ਫਿਰ ਤੋਂ ਸ਼ਰਾਰਤ ਕੀਤੀ ਗਈ ਹੈ। ਸ਼ਰਾਰਤੀ ਅਨਸਰਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 28 ਦੇ ਵਿੱਚ ਚੰਡੀਗੜ੍ਹ ਦੇ ਗਾਈਡ ਮੈਪ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਏ ਗਏ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 44 ਵਿੱਚ ਇਹ ਸ਼ਰਾਰਤ ਕੀਤੀ ਗਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ

Read More