Punjab

ਲਾਰੈਂਸ ਦੀ ਇੰਟਰਵਿਊ ਮਾਮਲੇ ਡੀਐਸਪੀ ਦੀ ਬਰਖਾਸਤੀ ਨੂੰ ਪ੍ਰਵਾਨਗੀ

ਬਿਉਰੋ ਰਿਪੋਰਟ – ਪੰਜਾਬ ਦੀ ਜੇਲ੍ਹ ਵਿਚ ਹੋਈ ਲਾਰੈਂਸ ਬਿਸ਼ਨੋਈ ( lawrence bishnohi) ਦੀ ਇੰਟਰਵਿਊ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ( Punjab and Haryana High Court) ਵਿਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਫਾਈਲ

Read More
India International Punjab

ਅਮਰੀਕਾ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ’ਤੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ

ਬਿਉਰੋ ਰਿਪੋਰਟ: ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਕਈ ਅਪਰਾਧਿਕ ਮਾਮਲਿਆਂ ’ਚ ਦੋਸ਼ੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ’ਚ ਨਜ਼ਰਬੰਦ ਕੀਤੇ ਜਾਣ ਦੀਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਮੈਥਿਊ ਮਿਲਰ ਨੂੰ ਪੁੱਛਿਆ ਗਿਆ ਸੀ ਕਿ ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਸੁਰੱਖਿਆ ਅਧਿਕਾਰੀ ਐਫਬੀਆਈ ਅਧਿਕਾਰੀਆਂ ਨਾਲ ਅਨਮੋਲ ਬਿਸ਼ਨੋਈ ਦੀ ਹਵਾਲਗੀ

Read More
India Punjab

ਲਾਰੈਂਸ ਦੀ ਇੰਟਰਵਿਊ ਮਾਮਲੇ ’ਚ ਹਾਈਕੋਰਟ ਸਖ਼ਤ! ਫੇਰ ਬਣੇਗੀ SIT, ਇੰਟਰਵਿਊ ਦੇ ਮਕਸਦ ਦੀ ਹੋਵੇਗੀ ਜਾਂਚ

ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੰਦੇ ਹੋਏ ਪੁੱਛਿਆ ਆਖਿਰ ਲਾਰੈਂਸ ਨੂੰ ਵਾਰ-ਵਾਰ ਪੰਜਾਬ ਕਿਉਂ ਲਿਆਉਂਦਾ ਗਿਆ? ਅਦਾਲਤ ਨੇ ਕਿਹਾ ਕਿ ਸਵਾਲ ਇਹ ਹੈ ਕਿ ਇੰਟਰਵਿਊ ਦੇ ਪਿੱਛੇ ਮਕਸਦ ਕੀ ਸੀ? ਪੁਲਿਸ ਅਫਸਰਾਂ ਦੀ ਮਿਲੀ

Read More
India Punjab

ਲਾਰੈਂਸ ਦੇ ਜੇਲ੍ਹ ਇੰਟਰਵਿਊ ਨੂੰ ਲੈਕੇ ਹਾਈਕੋਰਟ ਦਾ ਵੱਡਾ ਐਕਸ਼ਨ! 4 ਅਫਸਰਾਂ ‘ਤੇ ਡਿੱਗੇਗੀ ਗਾਜ

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ (LAWRENCE BISHNOI INTERVIEW) ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਨੇ ਕਰੜਾ ਰੁੱਖ ਅਖਤਿਆਰ ਕਰ ਲਿਆ ਹੈ। ਹਾਈਕੋਰਟ ਵੱਲੋਂ ਗੈਂਗਸਟਰ ਦੇ ਇੰਟਰਵਿਊ ਨੂੰ ਲੈਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਤਤਕਾਲੀ SSP, SP, DSP ਅਤੇ CIA ਇੰਚਾਰਜ ਨੂੰ

Read More
India Manoranjan

ਸਲਮਾਨ ਖ਼ਾਨ ਦੇ ਪਿਤਾ ਨੂੰ ਔਰਤ ਨੇ ਦਿੱਤੀ ਧਮਕੀ! “ਲਾਰੈਂਸ ਬਿਸ਼ਨੋਈ ਨੂੰ ਭੇਜਾਂ?”

ਮੁੰਬਈ: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਤੋਂ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਕੁਝ ਸਮਾਂ ਪਹਿਲਾਂ ਉਸ ਦੇ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਹੋਈ ਸੀ। ਹੁਣ ਉਸ ਘਟਨਾ ਦੇ ਕੁਝ ਮਹੀਨਿਆਂ ਬਾਅਦ ਹੀ ਉਸ ਦੇ ਪਿਤਾ ਸਲੀਮ ਖਾਨ ਨੂੰ ਬੁਰਕਾ ਪਹਿਨੀ ਇੱਕ ਔਰਤ ਵੱਲੋਂ ਧਮਕੀ ਦਿੱਤੀ ਗਈ ਹੈ। 18

Read More
Punjab

ਲਾਰੈਂਸ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਦੀ ਝਾੜਝੰਬ! ਜੇਲ੍ਹਾਂ ’ਚ ਸੁਰੱਖਿਆ ’ਤੇ ਸਵਾਲ, ਫੰਡਾਂ ਦੀ ਘਾਟ ਕਾਰਨ ਅਦਾਲਤ ਸਖ਼ਤ

ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਜੇਲ੍ਹਾਂ ਵਿੱਚ ਜੈਮਰ ਲਗਾਉਣ ਲਈ ਸਰਕਾਰ ਦੀ ਵਾਹਵਾ ਝਾੜਝੰਬ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ

Read More
Punjab

ਵਿਧਾਨ ਸਭਾ ’ਚ ਉੱਠਿਆ ਗੈਂਗਸਟਰ ਲਾਰੈਂਸ ਦਾ ਮੁੱਦਾ! ਕਮੇਟੀ ਬਣਾ ਕੇ ਜਾਂਚ ਕਰਵਾਉਣ ਤੇ ਮਦਦਗਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਬਿਉਰੋ ਰਿਪੋਰਟ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ (ਮੰਗਲਵਾਰ) ਦੂਜੇ ਦਿਨ ਵੀ ਜਾਰੀ ਹੈ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ। ਬਾਜਵਾ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ CIA ਸਟਾਫ਼, ਖਰੜ ’ਚ ਕਸਟਡੀ

Read More
India Punjab

ਲਾਰੈਂਸ ਦਾ ਇੰਟਰਵਿਊ ਲੈਣ ਵਾਲੇ ਪੱਤਰਕਾਰ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼

ਬਿਉਰੋ ਰਿਪੋਰਟ – ਲਾਰੈਂਸ ਬਿਸ਼ਨੋਈ (LAWRENCE BISHNOHI JAIL INTERVIEW) ਦਾ ਜੇਲ੍ਹ ਤੋਂ ਇੰਟਰਵਿਊ ਲੈਣ ਵਾਲੇ ਪੱਤਰਕਾਰ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ। ਸੁਪਰੀਮ ਕੋਰਟ (SUPREAM COURT) ਦੇ ਚੀਫ ਜਸਟਿਸ ਡੀਵਾਈ ਚੰਦਰਚੂੜ (DY CHANDERCHUD) ਦੀ ਬੈਂਚ ਨੇ ਇਹ ਆਦੇਸ਼ ਜਾਰੀ ਕੀਤਾ ਹੈ। ਦੱਸ ਦੇਈਏ ਇੱਕ ਵੱਡੇ ਹਿੰਦੀ ਚੈਨਲ ਵੱਲੋਂ ਪੱਤਰਕਾਰ ਜਗਵਿੰਦਰ ਪਟਿਆਲ ਨੇ ਇਹ ਇੰਟਰਵਿਊ ਲਿਆ

Read More
Manoranjan Punjab

ਬਿਸ਼ਨੋਈ ਦੀ ਖਰੜ ’ਚ ਹੋਈ ਇੰਟਰਵਿਊ ਦੇ ਖ਼ੁਲਾਸੇ ’ਤੇ ਬੋਲੇ ਬਲਕੌਰ ਸਿੰਘ! ‘ਹਮਲਾਵਰਾਂ ਨੂੰ ਹਥਿਆਰਾਂ ਸਮੇਤ ਭੱਜਣ ਦਾ ਮੌਕਾ ਦਿੱਤਾ ਗਿਆ’

ਬਿਉਰੋ ਰਿਪੋਰਟ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਵਿੱਚ ਹੋਈ ਇੰਟਰਵਿਊ ਦੇ ਖ਼ੁਲਾਸੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਿਸਟਮ ਨੂੰ ਕਟਹਿਰੇ ਵਿੱਚ ਖੜੇ ਕੀਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਸਰਕਾਰ ਲਾਰੇਂਸ ਬਿਸ਼ਨੋਈ ਦੀ ਪੁਸ਼ਤ-ਪਨਾਹੀ ਕਰ ਰਹੀ ਹੈ, ਇਸੇ ਲਈ ਸਿੱਧੂ ਦੇ ਕਤਲ ਬਾਅਦ ਹਮਲਾਵਰਾਂ ਨੂੰ ਹਥਿਆਰਾਂ

Read More
India Punjab

ਲਾਰੈਂਸ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਨੇ ਕੇਂਦਰ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ: ਪਿਛਲੇ ਦਿਨੀਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮਾਂ ਨੇ ਹਮਲਾ ਕਰਨ ਤੋਂ ਪਹਿਲਾਂ ਜੇਲ੍ਹ ਵਿੱਚ ਬੈਠੇ ਲਾਰੇਂਸ ਬਿਸ਼ਨੋਈ ਨਾਲ ਫ਼ੋਨ ’ਤੇ ਗੱਲ ਕੀਤੀ ਸੀ। ਇਸ ਰਿਪੋਰਟ ਨੂੰ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦਿਆਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ

Read More